ਰੇਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੇਤ (ਨਾਂ,ਇ) ਪੱਥਰਾਂ ਦੀ ਰਗੜ ਤੋਂ ਬਣੀ ਜਾਂ ਭੋਂਏਂ ਦੀ ਤਹਿ ਹੇਠੋਂ ਮਿਲਦੀ ਦਾਣੇਦਾਰ ਮਿੱਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੇਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੇਤ [ਨਾਂਇ] ਪੱਥਰਾਂ ਦੀ ਰਗੜ ਤੋਂ ਬਣੀ ਦਾਣੇਦਾਰ ਮਿੱਟੀ ਜੋ ਦਰਿਆਵਾਂ ਮਾਰੂਥਲਾਂ ਅਤੇ ਜ਼ਮੀਨ ਦੀ ਮਿੱਟੀ ਦੀ ਤਹਿ ਹੇਠੋਂ ਮਿਲ਼ਦੀ ਹੈ, ਬਾਲੂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28502, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First