ਰੇੜਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੇੜਕਾ (ਨਾਂ,ਪੁ) ਲੰਮਾ ਝਗੜਾ; ਨਾ ਮੁੱਕਣ ਵਾਲਾ ਕਜੀਆ; ਪੁਆੜਾ; ਬਖੇੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੇੜਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੇੜਕਾ [ਨਾਂਪੁ] ਝਗੜਾ , ਕਜ਼ੀਆ, ਪੁਆੜਾ , ਅੜਿੱਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First