ਰੋਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋਕ (ਨਾਂ,ਇ) 1 ਰੁਕਾਵਟ 2 ਰੋਕਣ ਲਈ ਦਿੱਤੀ ਸਾਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21689, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੋਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋਕ [ਨਾਂਇ] ਰੁਕਾਵਟ , ਵਿਘਨ, ਔਕੜ , ਅੜਿੱਕਾ; ਬੰਧਨ , ਬੰਧੇਜ; ਸਾਈ , ਬਿਆਨਾ; ਰਿਸ਼ਤਾ ਪੱਕਾ ਕਰਨ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21674, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Sukhbir Singh,
( 2020/05/02 02:2052)
Please Login First