ਰੋਕੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋਕੜ (ਨਾਂ,ਇ) ਰੁਪਈਆ ਪੈਸਾ; ਰੁਪਏ ਪੈਸੇ ਦੇ ਹਿਸਾਬ ਕਿਤਾਬ ਵਾਲੀ ਵਹੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੋਕੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋਕੜ [ਨਾਂਇ] ਨਕਦ (ਰੁਪਈਆ ਆਦਿ), ਨਕਦੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6619, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First