ਰੋੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋੜ (ਨਾਂ,ਪੁ) 1 ਪੱਥਰ ਦਾ ਬਹੁਤ ਛੋਟਾ ਟੁਕੜਾ; ਪੱਕਾ ਕੰਕਰ 2 ਸੱਟ ਲੱਗਣ ਕਾਰਨ ਪਿੰਡੇ ਦੀ ਸਤਾਹ ’ਤੇ ਹੋਇਆ ਉਠਾਅ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14986, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੋੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋੜ 1 [ਨਾਂਪੁ] ਪੱਥਰ ਦਾ ਬਹੁਤ ਛੋਟਾ ਟੁਕੜਾ, ਰੋੜਾ , ਕੰਕਰੀ, ਕੰਕਰ 2 [ਨਾਂਪੁ] ਹਰਿਆਣੇ ਦੀ ਇੱਕ ਕਾਸ਼ਤਕਾਰ ਜਾਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14972, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First