ਰੰਗੀਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੰਗੀਲਾ (ਵਿ,ਪੁ) ਰੰਗਦਾਰ; ਸ਼ੁਕੀਨ; ਖੁਸ਼ਮਿਜ਼ਾਜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2180, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੰਗੀਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੰਗੀਲਾ [ਵਿਸ਼ੇ] ਰੰਗਦਾਰ, ਰੰਗਾਂ ਵਾਲ਼ਾ , ਰੰਗ ਕੀਤਾ ਹੋਇਆ; ਖ਼ੁਸ਼ੀਆਂ-ਖੇੜਿਆਂ ਵਿੱਚ ਰਹਿਣ ਵਾਲ਼ਾ, ਮਨਮੌਜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰੰਗੀਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰੰਗੀਲਾ ਆਨੰਦ-ਸਰੂਪ, ਪ੍ਰੀਤ ਕਰਨ ਵਾਲਾ- ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ; ਪਿਆਰਾ- ਕਹਿ ਕਹਿ ਰੋਵਹਿ ਬਾਲੁ ਰੰਗੀਲਾ ; ਸੁਖਦਾਈ- ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ। ਵੇਖੋ ਰੰਗੁਲਾ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2052, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.