ਰੰਗੁਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰੰਗੁਲਾ* (ਸੰ.। ਸੰਸਕ੍ਰਿਤ ਰੰਗ। ਪੰਜਾਬੀ ਰੰਗ+ਲਾ=ਵਾਲਾ) ਅਨੰਦਦਾਇਕ। ਯਥਾ-‘ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ’।
----------
* ਪੰਜਾਬੀ ਵਿਚ -ਰੰਗਲਾ- ਪਦ ਰੰਗ ਦੇਣ ਵਾਲੀ- ਦੇ ਅਰਥਾਂ ਵਿਚ ਵੀ ਵਰਤੀਂਦਾ ਹੈ, ਜੈਸੇ-ਦਾਤਣ ਬੜਾ ਰਂਗਲਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4326, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First