ਰੰਡੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੰਡੀ (ਨਾਂ,ਇ) 1 ਮਰ ਗਏ ਪਤੀ ਕਾਰਨ ਵਿਧਵਾ ਇਸਤਰੀ 2 ਜਿਨਸੀ ਪੇਸ਼ਾ ਕਰਨ ਜਾਂ ਕਰਵਾਉਣ ਵਾਲੀ ਵੇਸਵਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16901, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੰਡੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੰਡੀ [ਨਾਂਇ] ਜਿਸ ਔਰਤ ਦਾ ਪਤੀ ਮਰ ਚੁੱਕਾ ਹੋਵੇ, ਵਿਧਵਾ; ਕੰਜਰੀ , ਵੇਸਵਾ , ਤਵਾਇਫ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16886, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First