ਰੰਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੰਦ (ਨਾਂ,ਪੁ) ਵਾਰ-ਵਾਰ ਡੰਗਰਾਂ ਦਾ ਵੱਗ ਲੰਘਣ ਕਾਰਨ ਪੈ ਗਿਆ ਰਾਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੰਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੰਦ 1 [ਨਾਂਪੁ] ਰਾਹ , ਰਸਤਾ , ਪਗਡੰਡੀ 2[ਨਾਂਪੁ] ਦੁਸ਼ਮਣ’ਤੇ ਗੋਲ਼ੀ ਚਲਾਉਣ ਲਈ ਕਿਲ੍ਹੇ ਦੀ ਕੰਧ ਵਿੱਚ ਰੱਖੀ ਮੋਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First