ਰੰਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੰਨ (ਨਾਂ,ਇ) ਪਤਨੀ; ਇਸਤਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੰਨ [ਨਾਂਇ] ਔਰਤ, ਇਸਤਰੀ , ਤੀਵੀਂ; ਪਤਨੀ , ਵਹੁਟੀ , ਬੀਵੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11466, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰੰਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰੰਨ (ਸੰ.। ਸੰਸਕ੍ਰਿਤ ਰੰਡ=ਵਿਧਵਾ। ਤ੍ਰੀਮਤ ਪੰਜਾਬੀ ਰੰਡ , ਰੰਡੀ=ਵਿਧਵਾ। ਰੰਡ ਤੋਂ ਰੰਨ=ਤ੍ਰੀਮਤ*) ਇਸਤ੍ਰੀ। ਯਥਾ-‘ਰੰਨ ਕਿ ਰੁੰਨੈ ਹੋਇ’। ਰੰਨਾਂ ਦੇ ਰੋਣ ਨਾਲ ਕੀ ਹੁੰਦਾ ਹੈ ?

----------

* ਸੰਸਕ੍ਰਿਤ ਵਿਚ ਰੰਡ=ਵਿਧਵਾ ਤੇ ਤ੍ਰੀਮਤ ਨੂੰ ਨਫਰਤ ਨਾਲ ਕਹਿੰਦੇ ਹਨ। ਪੰਜਾਬੀ ਵਿਚ ਰੰਡ ਤੇ ਰੰਡੀ=ਵਿਧਵਾ ਲਈ ਰੂੜੀ ਹੋ ਚੁਕਾ ਹੈ ਤੇ ਇਸਤ੍ਰੀ ਅਰਥਾਂ ਵਿਚ-ਰੰਨ ਪਦ ਵਰਤਿਆ ਜਾਂਦਾ ਹੈ। ਹਿੰਦੀ ਵਿਚ ਰਾਂਡ=ਵਿਧਵਾ ਨੂੰ ਤੇ ਰੰਡੀ=ਵੇਸ਼ਵਾ ਨੂੰ ਕਹਿੰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11251, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.