ਰੱਖ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੱਖ (ਨਾਂ,ਇ) 1 ਨਜ਼ਰ ਲੱਗਣ ਦੇ ਬਚਾਓ ਲਈ ਸੱਜਰ ਸੂਈ ਦੁਧਾਰੂ ਮਾਦਾ ਦੇ ਗਲ਼ ਵਿੱਚ ਪਾਈ ਜੁਗਨੀ ਜਾਂ ਚਮੜੇ ਦੀ ਟਿੱਕੀ 2 ਡੰਗਰਾਂ ਦੇ ਚਰਨ ਲਈ ਰੱਖੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 38450, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੱਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੱਖ 1 [ਨਾਂਇ] ਤਾਵੀਜ਼, ਤਵੀਤ , ਜੰਤਰ 2[ਨਾਂਇ] ਰਾਖਵੀਂ ਬੀੜ ਜਾਂ ਜੰਗਲ ਆਦਿ ਜਿੱਥੋਂ ਲੱਕੜਾਂ ਕੱਟਣ ਦੀ ਆਗਿਆ ਨਾ ਹੋਵੇ 3 [ਨਾਂਇ] ਸੰਭਾਲ , ਹਿਫ਼ਾਜ਼ਤ, ਰਖਵਾਲੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 38431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First