ਰੱਬ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੱਬ (ਨਾਂ,ਪੁ) ਪਰਮੇਸ਼ਰ; ਪਰਮਾਤਮਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10689, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੱਬ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੱਬ [ਨਿਪੁ] ਪਰਮਾਤਮਾ , ਖ਼ੁਦਾ , ਵਾਹਿਗੁਰੂ, ਅੱਲਾਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10682, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First