ਰੱਸਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੱਸਾ (ਨਾਂ,ਪੁ) ਸੂਤ, ਸਣ, ਮੁੰਜ, ਬੱਬੜ ਆਦਿ ਰੇਸ਼ਿਆਂ ਦੀ ਵੱਟੀ ਹੋਈ ਮੋਟੀ ਰੱਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੱਸਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੱਸਾ [ਨਾਂਪੁ] ਮੋਟੀ ਰੱਸੀ , ਲੱਜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7360, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.