ਲਗਾਮ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਗਾਮ (ਨਾਂ,ਇ) ਘੋੜੇ ਨੂੰ ਕਾਬੂ ਕਰਕੇ ਰੱਖਣ ਲਈ ਉਸ ਦੇ ਜਬਾੜ੍ਹੇ ਵਿੱਚ ਪਾਏ ਕੜਯਾਲੇ ਨੂੰ ਬੰਨ੍ਹੀ ਚੰਮ ਦੀ ਲੰਮੀ ਵੱਧਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਗਾਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਗਾਮ [ਨਾਂਇ] ਘੋੜੇ ਆਦਿ ਜਾਨਵਰਾਂ ਨੂੰ ਕਾਬੂ ਵਿੱਚ ਰੱਖਣ ਲਈ ਮੂੰਹ ਵਿੱਚ ਪਾਈ ਜਾਣ ਵਾਲ਼ੀ ਰੱਸੀ ਜਾਂ ਚਮੜੇ ਦਾ ਤਸਮਾ, ਵਾਗ , ਮੁਹਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7531, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First