ਲਘੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਘੂ (ਵਿ,ਪੁ) ਛੋਟਾ; ਨਿੱਕਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11505, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਘੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਘੂ [ਵਿਸ਼ੇ] ਛੋਟਾ, ਮਾਮੂਲੀ , ਨਿੱਕਾ; ਛੋਟੀ ਅਵਾਜ਼ ਦੇਣ ਵਾਲ਼ੀ ਲਗ ਜਿਸਦਾ ਨਿਸ਼ਾਨ ਪਿੰਗਲ ਵਿੱਚ ਸਿੱਧੀ ਖੜ੍ਹੇ ਰੁਖ਼ ਵਾਲ਼ੀ ਲਕੀਰ ਹੁੰਦਾ ਹੈ, ਛੋਟੀ ਮਾਤਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11492, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First