ਲਪਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਪਟ (ਨਾਂ,ਇ) 1 ਅੱਗ ਦੀ ਲਾਟ 2 ਹਵਾ ਦੇ ਬੁੱਲੇ ਨਾਲ ਆਈ ਖੁਸ਼ਬੂ; ਮਹਿਕ; ਸੁਗੰਧੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6591, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਪਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਪਟ [ਨਾਂਇ] ਅੱਗ ਦੀ ਲਾਟ , ਭਾਂਬੜ; ਹਵਾ ਨਾਲ਼ ਆਉਣ ਵਾਲ਼ੀ ਖ਼ੁਸ਼ਬੂ, ਮਹਿਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6585, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First