ਲਪੇਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਪੇਟ (ਨਾਂ,ਪੁ,ਇ) ਘੇਰਾ; ਪੇਚ; ਵਲ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6628, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਪੇਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਪੇਟ [ਨਾਂਇ] ਲਪੇਟਣ ਦੀ ਕਿਰਿਆ ਜਾਂ ਭਾਵ; ਪੇਚ , ਵਲ਼ , ਤਹਿ; ਵਲ਼ਗਣ, ਘੇਰਾ; ਜੰਜਾਲ਼, ਝਮੇਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6617, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First