ਲਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਲਾ (ਸੰ.। ਪੰਜਾਬੀ) ੧. ਗੁਰਮੁਖੀ ਪੈਂਤੀ ਦਾ ੩੩ਵਾਂ ਅੱਖਰ ਹੈ। ਇਸ ਦੁਆਰਾ ਸਤਿਗੁਰੂ ਜੀ ਉਪਦੇਸ਼ ਦਿੰਦੇ ਹਨ। ਯਥਾ-‘ਲਲਾ ਤਾ ਕੈ ਲਵੈ ਨ ਕੋਊ ’।

੨. ਲਲਾ ਨਾਮ ਦਾ ਇਕ ਰਾਜਪੂਤ ਜ਼ਿਮੀਂਦਾਰ ਸੀ

ਦੇਖੋ, ‘ਲਲਾਂ ਬਹਲੀਮਾ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7436, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.