ਲਹਰੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲਹਰੇ* (ਸੰ.। ਦੇਖੋ , ਲਹਰਿ) ਲਹਿਰ ਭਾਵ ਤ੍ਰਿਸ਼ਨਾ। ਯਥਾ-‘ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਲਹਰੇ’।
----------
* ਸੰਸਕ੍ਰਿਤ ਯਸਿ੍ਟ, ਯਾਕਸ਼, ਧਾਤੂ ਤੋਂ ਬਣਦਾ ਹੈ, ਜਿਸ ਦਾ ਅਰਥ ਪੂਜਾ ਕਰਨੀ ਹੈ, ਇਸ ਕਰਕੇ ਲਸ਼ਟਕਾ ਦਾ ਭਾਵ ‘ਭਗਤੀ ’ ਕਢ ਲੈਂਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1645, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First