ਲਹਿਰੀਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਹਿਰੀਆ (ਨਾਂ,ਪੁ) 1 ਲਹਿਰਾਂ ਵਰਗੀਆਂ ਧਾਰੀਆਂ ਦੇ ਨਮੂਨੇ ਵਾਲਾ ਕੱਪੜਾ 2 ਇੱਕ ਫਰਸ਼ੀ ਨਮੂਨਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2353, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਹਿਰੀਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਹਿਰੀਆ [ਨਾਂਪੁ] ਧਾਰੀਆਂ ਵਾਲ਼ਾ ਕੱਪੜਾ; ਇੱਕ ਕਿਸਮ ਦਾ ਰੇਸ਼ਮੀ ਕੱਪੜਾ; ਇੱਕ ਰੰਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2347, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First