ਲਾਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਖ (ਨਾਂ,ਇ) ਕੁਝ ਖਾਸ ਰੁੱਖਾਂ ’ਤੇ ਲਾਲ ਰੰਗ ਦੇ ਕੀੜਿਆਂ ਦੁਆਰਾ ਬਣਾਇਆ ਜਾਂਦਾ ਲਾਲ ਰੰਗ ਦਾ ਪਦਾਰਥ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਖ [ਨਾਂਇ] ਇੱਕ ਪਦਾਰਥ ਜਿਸਨੂੰ ਰੁੱਖਾਂ ਦੇ ਉੱਪਰ ਇੱਕ ਪ੍ਰਕਾਰ ਦਾ ਕੀੜਾ ਬਣਾਉਂਦਾ ਹੈ, ਇੱਕ ਤਰ੍ਹਾਂ ਦੀ ਗੂੰਦ

ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲਾਖ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਾਖ (ਸੰਖ. ਵਾ.। ਦੇਖੋ , ਲਖ ੧.) ਲੱਖ, ਲੱਖਾਂ ਹੀ। ਯਥਾ-‘ਤਿਸੁ ਲਾਖ ਬੇਦਨ ਜਣੁ ਆਈ’। ਤਥਾ-‘ਲਾਖ ਹਿਕਮਤੀ ਜਾਨੀਐ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਲਾਖ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਾਖ ਸੰਸਕ੍ਰਿਤ ਲਾਕੑਸ਼ਾ। ਪ੍ਰਾਕ੍ਰਿਤ ਲਕੑਖਾ। ਇਕ ਪ੍ਰਕਾਰ ਦਾ ਲਾਲ ਰੰਗ , ਮਹਾਵਰ, ਲਾਖ। ਪ੍ਰਾਚੀਨ ਕਾਲ ਵਿਚ ਇਹ ਇਸਤ੍ਰੀਆਂ ਦੀ ਇਕ ਸ਼ਿੰਗਾਰ- ਸਾਮੱਗਰੀ ਸੀ , ਜਿਸ ਦੇ ਨਾਲ ਉਹ ਆਪਣੇ ਪੈਰਾਂ ਦੀਆਂ ਤਲੀਆਂ ਅਤੇ ਹੋਠ ਰੰਗਦੀਆਂ ਸਨ। ਕਹਿੰਦੇ ਹਨ ਕਿ ਇਹ ਵੀਰ ਵਹੁਟੀ ਨਾਮ ਦੇ ਕੀੜੇ ਤੋਂ ਅਥਵਾ ਕਿਸੇ ਵਿਸ਼ੇਸ਼ ਰੁਖ ਦੀ ਰਾਲ ॥ਗੂੰਦ੍ਚ ਤੋਂ ਤਿਆਰ ਕੀਤੀ ਜਾਂਦੀ ਸੀ। ਯਥਾ- ਕਬੀਰ ਐਸਾ ਜੰਤੁ ਇਕੁ ਦੇਖਿਆ ਜੈਸੀ ਧੋਈ ਲਾਖ। ਹੋਰ ਵੇਖੋ ਲਖ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Please Login First

    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.