ਲਾਟੂ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਲਾਟੂ (ਨਾਂ,ਪੁ) 1 ਰੱਸੀ  ਨਾਲ  ਲਪੇਟ  ਕੇ ਭੋਂਏਂ  ’ਤੇ ਘੁਮਾਇਆ ਜਾਣ ਵਾਲਾ ਲੱਕੜ  ਦਾ ਬਣਾਇਆ ਗੋਲਾਕਾਰ  ਨੋਕ ਵਾਲਾ ਖਿਡਾਉਣਾ 2 ਬਿਜਲੀ  ਦਾ ਬਲਬ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9881, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਲਾਟੂ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਲਾਟੂ [ਨਾਂਪੁ] ਬਿਜਲੀ  ਦਾ ਬਲਬ; ਲੱਕੜ  ਜਾਂ ਮਿੱਟੀ  ਦਾ ਇੱਕ ਖਿਡੌਣਾ , ਭੰਬੀਰੀ; ਸਾਹਲ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
      
      
   
   
      ਲਾਟੂ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਲਾਟੂ (ਸੰ.। ਸੰਸਕ੍ਰਿਤ  ਧਾਤੂ  ਲਟੑ=ਬਚੇ ਵਾਂਙੂ ਹੋਣਾ। ਪੰਜਾਬੀ  ਲਾਟੂ=ਬੱਚੇ ਜਿਸ ਨਾਲ  ਖੇਲ੍ਹਣ) ਇਕ ਗੋਲ  ਨੋਕਦਾਰ ਮਿਟੀ  ਯਾ ਲਕੜੀ ਦਾ ਖ਼ਿਲੌਣਾ, ਜਿਸ ਨੂੰ ਬਾਲਕ  ਚੁਟਕੀ  ਨਾਲ ਯਾ ਜਾਲੀ (ਰੱਸੀ) ਚਾੜ੍ਹ ਕੇ ਜ਼ਿਮੀਂ ਤੇ ਛਡਦੇ ਹਨ ਤਾਂ ਭੌਂਦਾ  ਰਹਿੰਦਾ ਹੈ। ਯਥਾ-‘ਲਾਟੂ ਮਾਧਾਣੀਆ ਅਨਗਾਹ’।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First