ਲਾਪਸੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾਪਸੀ (ਨਾਂ,ਇ) ਘਿਓ ਅਤੇ ਆਟਾ ਪਾ ਕੇ ਪਕਾਈ ਮਿੱਠੀ ਚਾਸ਼ਣੀ ਵਿੱਚ ਅਹਾਰ ਯੋਗ ਲੇਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2896, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਾਪਸੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲਾਪਸੀ (ਸੰ.। ਪੰਜਾਬੀ ਲਾਪਸੀ। ਹਿੰਦੀ ਲਪਸੀ। ਸੰਸਕ੍ਰਿਤ ਲਪਸਿਕਾ) ਪਤਲਾ ਕੜਾਹ , ਸੀਰਾ। ਯਥਾ-‘ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ’। ਦੇਖੋ , ‘ਪਹਿਤਿ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2774, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First