ਲਾਮਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Llama ( ਲਅਮਅ ) ਲਾਮਾ : ਦੱਖਣੀ ਅਮਰੀਕਾ ਵਿੱਚ ਐਂਡੀਜ ਪਰਬਤਾਂ ( Andes Moun-tains ) ਅੰਦਰ ਭਾਰ ਢੋਣ ਲਈ ਅਤੇ ਉਨ ਪ੍ਰਾਪਤ ਕਰਨ ਲਈ ਪਾਲਿਆ ਜਾਂਦਾ ਇਕ ਪਸ਼ੂ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 463, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਲਾਮਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਮਾ [ ਨਾਂਪੁ ] ਬੋਧੀਆਂ ਦਾ ਧਾਰਮਿਕ ਗੁਰੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.