ਲਾਲੋ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲਾਲੋ ਸੈਦਪੁਰ (ਐਮਨਾਬਾਦ) ਦਾ ਇਕ ਤਰਖਾਣ ਜੋ ਗੁਰੂ ਨਾਨਕ ਦੇਵ ਜੀ ਦਾ ਅਨਿੰਨ ਸਿਖ ਸੀ- ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ; ਲਾਲੋਂ , ਲਾਲਾਂ ਵਿਚੋਂ, ਕੀਮਤੀ ਰਤਨਾਂ ਵਿਚੋਂ- ਲਾਲੁ ਅਮੋਲਾ ਲਾਲੋ। ਵੇਖੋ ਲਾਲ ੨।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First