ਲਿਓੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਿਓੜ (ਨਾਂ,ਪੁ) ਕੱਚੀ ਕੰਧ ਤੋਂ ਲੱਥੀ ਲੇਂਬੀ; ਗ਼ਾਰੇ ਨਾਲ ਲਿੱਪੀ ਕੱਚੀ ਕੰਧ ਤੋਂ ਸੁੱਕ ਕੇ ਲੱਥਾ ਮੋਟਾ ਖਰੇਪੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਿਓੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਿਓੜ [ਨਾਂਪੁ] ਕੱਚੀ ਕੰਧ ਆਦਿ’ਤੇ ਲਗਾਈ ਹੋਈ ਲੇਂਬੀ; ਕੱਚੀ ਕੱਧ ਤੋਂ ਲਹੀ ਹੋਈ ਸੁੱਕੀ ਲੇਂਬੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First