ਲਿਖਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਿਖਣਾ [ ਕਿਅ ] ਅੱਖਰ ਪਾਉਣਾ , ਕੋਈ ਲਿਪੀ ਚਿਤਰਤ ਕਰਨਾ; ਵਹੀ ਵਿੱਚ ਚੜ੍ਹਾਉਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲਿਖਣਾ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Draw _ ਲਿਖਣਾ : ਕੋਈ ਵਟਾਂਦਰਾ-ਪੱਤਰ ਲਿਖਣਾ । ਆਮਬੋਲ ਚਾਲ ਵਿਚ ਇਸ ਭਾਵ ਦਾ ਸ਼ਬਦ ਕਟਣਾ ਵੀ ਵਰਤਿਆ ਜਾਂਦਾ ਹੈ ਜਿਵੇਂ ਚੈੱਕ ਕਟਣਾ । ਜਿਹੜਾ ਵਿਅਕਤੀ ਅਜਿਹਾ ਪੱਤਰ ਲਿਖਦਾ ਹੈ ਉਸ ਨੂੰ ਲਿਖਵਾਲ ਕਿਹਾ ਜਾਂਦਾ ਹੈ ਅਤੇ ਜਿਸ ਨੂੰ ਸੰਬੋਧਤ ਕੀਤਾ ਜਾਂਦਾਹੈ ਉਸ ਨੂੰ ਊਪਰਵਾਲ ਕਿਹਾ ਜਾਂਦਾਹੈ । ਜਦੋਂ ਊਪਰਵਾਲ ਵਟਾਂਦਰਾ ਪਤਰ ਸਵੀਕਾਰ ਕਰ ਲੈਂਦਾ ਹੈ ਤਾਂ ਉਸ ਨੂੰ ਸਵੀਕਾਰਕ ਕਿਹਾ ਜਾਂਦਾ ਹੈ ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1323, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.