ਲਿਬਾਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਿਬਾਸ (ਨਾਂ,ਪੁ) ਪਹਿਰਾਵਾ; ਪਹਿਰੀ ਹੋਈ ਪੋਸ਼ਾਕ; ਪਹਿਰੇ ਜਾਣ ਵਾਲੇ ਕੱਪੜੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4174, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਿਬਾਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਿਬਾਸ [ਨਾਂਪੁ] ਪਹਿਨੇ ਹੋਏ ਕੱਪੜੇ, ਪੁਸ਼ਾਕ, ਪਹਿਰਾਵਾ , ਬਸਤਰ , ਵਰਦੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4170, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First