ਲੂਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੂਣ (ਨਾਂ,ਪੁ) ਸਬਜ਼ੀ ਭਾਜੀ ਆਦਿ ਵਿੱਚ ਵਰਤੀਂਦਾ ਨਮਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18009, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੂਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੂਣ [ਨਾਂਪੁ] ਨਮਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17999, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲੂਣ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲੂਣ (ਸੰ.। ਸੰਸਕ੍ਰਿਤ ਲਵਣ। ਪੰਜਾਬੀ ਲੂਣ, ਲੋਣ। ਹਿੰਦੀ ਲੋਨ) ਨਿਮਕ। ਲੂਣ ਹਰਾਮੀ- ਮੁਹਾਵਰਾ ਹੈ, ਅੰਗ ਨਾ ਪਾਲਣ ਵਾਲਾ। ਯਥਾ-‘ਲੂਣ ਹਰਾਮੀ ਗੁਨਹਗਾਰ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17750, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.