ਲੂੰਈਂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੂੰਈਂ (ਨਾਂ,ਇ)1 ਛੋਲਿਆਂ ਦੇ ਬੂਟਿਆਂ ਉਤਲੀ ਸੂਖਮ ਖ਼ਾਰੀ 2 ਛੋਟੇ ਬਾਲ ਦੇ ਅਤਿ ਸੂਖਮ ਵਾਲ 3 ਗਰਮ ਕੱਪੜੇ ਦੇ ਉਭਰੇ ਰੇਸ਼ੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13725, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੂੰਈਂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੂੰਈਂ [ਨਾਂਇ] ਮਨੁੱਖ ਦੇ ਸਰੀਰ ਦੇ ਨਰਮ ਅਤੇ ਬਰੀਕ ਵਾਲ਼ , ਰੋਮ; ਛੋਲਿਆਂ ਦੇ ਬੂਟਿਆਂ ਉੱਪਰਲੀ ਅਤਿ ਸੂਖਮ ਰੇਣ, ਕੰਡ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13722, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First