ਲੂੰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੂੰ (ਨਾਂ,ਪੁ) 1 ਮਨੁੱਖੀ ਸਰੀਰ ਦੇ ਬਰੀਕ ਵਾਲ 2 ਕੁੱਤੇ, ਮੱਝ, ਗਾਂ ਜਾਂ ਜਾਨਵਰ ਆਦਿ ਦੇ ਪਿੰਡੇ ਉਤਲੇ ਵਾਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੂੰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੂੰ [ਨਾਂਪੁ] ਮਨੁੱਖੀ ਸਰੀਰ ਦੇ ਨਰਮ ਅਤੇ ਬਰੀਕ ਵਾਲ਼ , ਰੋਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਲ਼


BALKRISHAN, ( 2023/04/05 09:1545)

ਲ਼ ਕਿਹੜੇ ਸਾਲ ਜੋੜਿਆ ਗਿਆ


Ravi chand, ( 2023/06/17 03:4638)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.