ਲੇਖਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੇਖਾ (ਨਾਂ,ਪੁ) ਲਿਖਿਆ ਹੋਇਆ ਹਿਸਾਬ ਕਿਤਾਬ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12449, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੇਖਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੇਖਾ [ਨਾਂਪੁ] ਖਾਤਾ , ਕਰਜ਼, ਲਹਿਣਾ; ਲਿਖਿਆ ਹੋਇਆ ਹਿਸਾਬ; ਹਿਸਾਬ-ਕਿਤਾਬ, ਲੇਖਾ-ਜੋਖਾ; ਅੰਦਾਜ਼ਾ, ਅਨੁਮਾਨ; ਨਕਦੀ , ਰੁਪਈਆ-ਪੈਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਲੇਖਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲੇਖਾ (ਸੰ.। ਦੇਖੋ , ਲੇਖ ੧.) ੧. ਜੋ ਲਿਖਿਆ ਜਾਏ, ਇਸ ਦਾ ਅਰਥ -ਹਿਸਾਬ- ਹੋ ਚੁਕਾ ਹੈ। ਹਿਸਾਬ, ਲੈਣ ਦੇਣ ਦਾ ਵੇਰਵਾ। ਯਥਾ-‘ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ’। ਤਥਾ-‘ਚਿਤ੍ਰ ਗੁਪਤ ਜਬ ਲੇਖਾ ਮਾਗਹਿ’।
੨. (ਕ੍ਰਿ.) ਲਿਖਿਆ। ਯਥਾ-‘ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First