ਲੇਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੇਟ 1 [ਨਾਂਇ] ਪਤਲਾ ਗੁੜ , ਸ਼ੀਰਾ 2 [ਕਿਵਿ] ਦੇਰ ਨਾਲ਼ [ਵਿਸ਼ੇ] ਪਛੜਿਆ, ਪਿਛੇਤਾ 3 [ਨਾਂਇ] ਲੇਟਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12689, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲੇਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲੇਟ (ਕ੍ਰਿ.। ਸੰਸਕ੍ਰਿਤ ਲਟੑ=ਧਰਤੀ ਤੇ ਲੰਮੇ ਪੈ ਕੇ ਘੁੰਮਣਾ। ਪੰਜਾਬੀ ਲੇਟਣਾ=ਜ਼ਿਮੀਂ ਤੇ ਪੈਣਾ , ਜਿਮੀ ਤੇ ਪੈ ਕੇ ਘੁੰਮਣਾ, ਲੰਮੇ ਪੈਣਾ, ਸੌਣਾ) ੧. ਭੁੰਞੇ ਪੈਣਾ। ਯਥਾ-‘ਲੇਟਣਿ ਲੇਟਿ ਜਾਣੈ ਤਨੁ ਸੁਆਹ ’।         ਦੇਖੋ , ‘ਲੇਟਣਿ’

੨. ਸੁੱਤੇ। ਯਥਾ-‘ਅਨਿਕ ਜੋਨੀ ਲੇਟ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12618, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.