ਲੇਬਰ ਕੋਰਟ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Labour court _ਲੇਬਰ ਕੋਰਟ : ਲੇਬਰ ਕੋਰਟ ਦਾ ਮਤਲਬ ਹੈ ਐਕਟ ਦੀ ਧਾਰਾ 7 ਅਧੀਨ ( ਦ ਇੰਡਸਟਰੀਅਲ ਡਿਸਪਿਊਟਸ ਐਕਟ , 1947 ) ਗਠਤ ਲੇਬਰ ਕੋਰਟ ।

 

Labour day - ਮਜ਼ਦੂਰਾਂ ਦੇ ਮੁਜ਼ਾਹਰੇ ਲਈ ਨਿਸਚਿਤ ਦਿਨ ਅਰਥਾਤ ਹਰ ਸਾਲ ਮਈ ਦਾ ਪਹਿਲਾ ਦਿਨ ।

 


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.