ਲੇਜ਼ਰ ਪ੍ਰਿੰਟਰ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Laser Printer
ਇਹ ਇਕ ਤੇਜ਼ ਰਫ਼ਤਾਰ ਵਾਲਾ ਨਾਨ-ਇੰਪੈਕਟ ਪ੍ਰਿੰਟਰ ਹੈ। ਇਸ ਦੀ ਵਰਤੋਂ ਕਾਗਜ ਉੱਤੇ ਵਧੀਆ ਮਿਆਰ ਵਾਲੀ ਛਪਾਈ ਕਰਵਾਉਣ ਲਈ ਕੀਤੀ ਜਾਂਦੀ ਹੈ। ਇਸ ਵਿੱਚ ਲੇਜ਼ਰ ਤਕਨਾਲੋਜੀ ਦਾ ਇਸਤੇਮਾਲ ਕੀਤਾ ਗਿਆ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1705, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First