ਲੋਕ-ਨਾਚ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੋਕ-ਨਾਚ (ਨਾਂ,ਪੁ) ਕਿਸੇ ਵਿਸ਼ੇਸ਼ ਸਭਿਆਚਾਰ, ਖਿੱਤੇ ਜਾਂ ਆਂਚਲ ਵਿੱਚ ਰਹਿੰਦੇ ਲੋਕਾਂ ਦੁਆਰਾ ਸਮੂਹਕ ਤੌਰ ’ਤੇ ਖੁਸ਼ੀ ਵਿੱਚ ਨੱਚਿਆ ਜਾਂਦਾ ਲਚਕੀਲੇ ਨਿਯਮਾਂ ਵਾਲਾ ਨ੍ਰਿਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6619, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੋਕ-ਨਾਚ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੋਕ-ਨਾਚ [ਨਾਂਇ] ਜਨ-ਸਧਾਰਨ ਵਿੱਚ ਪਰੰਪਰਾਗਤ ਰੂਪ ਵਿੱਚ ਪ੍ਰਚਲਿਤ ਨਾਚ ਜਿਵੇਂ ਭੰਗੜਾ/ਗਿੱਧਾ ਆਦਿ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6617, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First