ਲੱਛਮੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਛਮੀ (ਨਾਂ,ਇ) 1 ਧਨ ਦੀ ਦੇਵੀ; ਵਿਸ਼ਨੂੰ ਮਹਾਰਾਜ ਦੀ ਮੰਨੀ ਜਾਂਦੀ ਪਤਨੀ; 2 ਧਨ, ਦੌਲਤ 3 ਕੰਨਿਆਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੱਛਮੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਛਮੀ [ਨਿਇ] ਧਨ ਦੀ ਦੇਵੀ [ਨਾਂਇ] ਧਨ, ਦੌਲਤ; ਕੰਨਿਆ, ਲੜਕੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First