ਲੱਠ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਠ (ਨਾਂ,ਇ) 1 ਹਲਟ ਦੇ ਬੈੜ ਅਤੇ ਚਵੱਕਲੀ ਨੂੰ ਜੋੜਨ ਵਾਲੀ ਲੱਕੜ ਜਾਂ ਲੋਹੇ ਦੀ ਪੜਾਣੇ ਵਿੱਚੋਂ ਲੰਘਦੀ ਲੰਮੀ ਮੋਟੀ ਛੜ 2 ਮੋਟੀ ਡਾਂਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9971, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੱਠ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਠ [ਨਾਂਇ] ਡਾਂਗ, ਸੋਟਾ , ਲਾਠੀ; ਚਰਖੇ/ਹਲਟ ਆਦਿ ਦਾ ਧੁਰਾ; ਕੋਹਲੂ ਦਾ ਮੂਸਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9961, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First