ਲੱਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਤ (ਨਾਂ,ਇ) 1 ਲੱਕ ਤੋਂ ਲੈ ਕੇ ਪੈਰਾਂ ਤੱਕ ਦੇ ਸਰੀਰ ਦਾ ਅੰਗ 2 ਪਸ਼ੂ ਜਾਨਵਰ ਆਦਿ ਦੀ ਅਗਲੀ ਜਾਂ ਪਿਛਲੀ ਟੰਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8182, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੱਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਤ [ਨਾਂਇ] ਲੱਕ ਤੋਂ ਲੈ ਕੇ ਪੈਰਾਂ ਤੱਕ ਸਰੀਰ ਦਾ ਹਿੱਸਾ , ਟੰਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First