ਲੱਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਤਾ (ਨਾਂ,ਪੁ) 1 ਮੈਲਾ ਅਤੇ ਪਾਟਿਆ ਪੁਰਾਣਾ ਵਸਤਰ 2 ਕੱਪੜੇ ਦਾ ਟੋਟਾ 3 ਮਲਮਲ ਦਾ ਦੁਪੱਟਾ 4 ਲੀੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੱਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਤਾ [ਨਾਂਪੁ] ਕੱਪੜੇ ਦਾ ਟੁਕੜਾ; ਕੱਪੜਾ , ਲੀੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6783, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First