ਲੱਪ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਪ (ਨਾਂ,ਇ) 1 ਫ਼ੈਲੇ ਹੋਏ ਇੱਕ ਹੱਥ ਦੀ ਡੂੰਘ ਨਾਲ ਡੂੰਨੇ ਵਾਂਗ ਬਣਾਈ ਸ਼ਕਲ 2 ਫੈਲਾਈ ਤਲੀ ਦੀ ਡੂੰਘ ਵਿੱਚ ਆ ਜਾਣ ਵਾਲੀ ਕਿਸੇ ਚੀਜ਼ ਦੀ ਮਾਤਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10149, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੱਪ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਪ [ਨਾਂਇ] ਕਿਸੇ ਵਸਤੂ ਨੂੰ ਫੜਨ ਜਾਂ ਦੇਣ ਲੱਗਿਆਂ ਹੱਥ ਦੀ ਇੱਕ ਮੁਦਰਾ; ਮੁਠੀ’ਕੁ, ਇੱਕ ਹੱਥ ਦਾ ਰੁੱਗ , ਹਥੇਲੀ ਭਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10149, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First