ਲੱਸੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਸੀ (ਨਾਂ,ਇ)1 ਪਾਣੀ ਪਾ ਕੇ ਰਿੜਕੀ ਦਹੀਂ 2 ਮੱਖਣ ਰਹਿਤ ਰਿੜਕਿਆ ਹੋਇਆ ਦਹੀਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੱਸੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਸੀ [ਨਾਂਇ] ਦਹੀਂ ਵਿੱਚ ਪਾਣੀ ਪਾ ਕੇ ਰਿੜਕ ਕੇ ਮੱਖਣ ਕੱਢਿਆ ਪੀਣ-ਪਦਾਰਥ, ਛਾਹ, ਛਾਛ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5599, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First