ਵਟਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਟਣਾ (ਨਾਂ,ਪੁ) ਵਿਆਹ ਤੋਂ ਕੁਝ ਦਿਨ ਪਹਿਲਾਂ ਮੁੰਡੇ ਅਤੇ ਕੁੜੀ ਦੇ ਪਿੰਡੇ ਤੇ ਮਲਣ ਲਈ ਬਣਾਇਆ ਹਲਦੀ, ਵੇਸਣ, ਤੇਲ ਆਦਿ ਦਾ ਮਿਸ਼ਰਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਟਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਟਣਾ 1 [ਨਾਂਪੁ] ਵੇਸਣ ਤੇਲ ਆਦਿ ਦਾ ਮਿਸ਼ਰਨ ਜੋ ਵਿਆਹ ਵਾਲ਼ੀ ਕੁੜੀ ਜਾਂ ਮੁੰਡੇ ਦੇ ਸਰੀਰ ਉੱਤੇ ਮਲਿ਼ਆ ਜਾਂਦਾ ਹੈ 2 [ਨਾਂਪੁ] ਰੱਸੀ ਆਦਿ ਨੂੰ ਵੱਟ ਚੜ੍ਹਾਉਣ ਵਾਲ਼ਾ ਲੱਕੜੀ ਦਾ ਟੋਟਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3364, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First