ਵਟੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵਟੀ (ਸੰ.। ਸੰਸਕ੍ਰਿਤ ਵਰੑਤ੍ਤਿ। ਪੰਜਾਬੀ ਬੱਤੀ , ਵੱਟੀ) ਰੂੰ, ਲੀਰ ਵੱਟ ਕੇ ਤੇਲ ਦੇ ਦੀਵੇ ਵਿਚ ਜੋ ਬਲਨ ਵਾਸਤੇ ਪਾਈ ਜਾਵੇ। ਯਥਾ-‘ਭਉ ਵਟੀ ਇਤੁ ਤਨਿ ਪਾਈਐ’। ਪਰਮੇਸਰ ਦਾ ਖੌਫ ਰੂਪ ਬੱਤੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3737, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First