ਵਣਜਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਣਜਾਰਾ [ਨਾਂਪੁ] ਸੁਦਾਗਰ, ਵਪਾਰੀ; ਇੱਕ ਟੱਪਰੀਵਾਸਾਂ ਵਰਗੀ ਕੌਮ ਜੋ ਛੋਟਾ-ਮੋਟਾ ਵਪਾਰ ਵੀ ਕਰਦੀ ਹੈ; ਚੂੜੀਆਂ ਵੇਚਣ ਵਾਲ਼ਾ ਵਿਅਕਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1197, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਣਜਾਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਣਜਾਰਾ (ਸੰ.। ਸੰਸਕ੍ਰਿਤ ਬਣਿਜਯ=ਵਪਾਰ।

ਪੰਜਾਬੀ ਵਣਜ=ਵਪਾਰ+ਆਰਾ=ਵਾਲਾ=ਵਣਜ ਕਰਨ ਵਾਲਾ। ਫ਼ਾਰਸੀ ਬ੍ਰੰਜ=ਚਾਵਲ+ਅਰ=ਲੈ ਜਾਣ ਵਾਲਾ) ਵਪਾਰੀ। ਸੁਦਾਗਰ। ਉਹ ਵਪਾਰੀ ਜੋ ਅਨਾਜ ਇਕ ਥਾਂ ਤੋਂ ਲੈ ਕੇ ਦੂਜੀ ਥਾਂ ਤੇ ਜਾ ਵੇਚਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1114, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.