ਵਤੀਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਤੀਰਾ (ਨਾਂ,ਪੁ) ਵਰਤਾਰਾ; ਰਵੱਈਆ; ਤੌਰ- ਤਰੀਕਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3675, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਤੀਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਤੀਰਾ [ਨਾਂਪੁ] ਵਰਤਾਅ, ਰਵੱਈਆ, ਸਲੂਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਤੀਰਾ ਸਰੋਤ :
ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼
ਵਤੀਰਾ (conduct)
ਅਸੂਲਾਂ, ਸੁਹਜ ਸੰਬੰਧੀ ਜਾਂ ਨੈਤਿਕ ਪ੍ਰਮਾਪਾਂ, ਸਦਾਚਾਰਕ ਨਿਯਮਾਂ ਜਾਂ ਬਹੁਚਾਰਾ ਦੀ ਅਗਵਾਈ ਵਿੱਚ ਕੀਤਾ ਗਿਆ ਕਾਰਜ। ਪਸ਼ੂਆਂ ਦੇ ਉਲਟ ਮਨੁੱਖਾਂ ਦਾ ਸੁਚੇਤ, ਖੁਲ੍ਹਾ ਅਤੇ ਸੋਚਿਆ ਸਮਝਿਆ ਵਰਤਾਰਾ/ਜਾਂ ਕੰਮ ਕਰਨ ਦੀ ਵਿਧੀ।
ਲੇਖਕ : ਪਰਕਾਸ਼ ਸਿੰਘ ਜੰਮੂ,
ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼, ਹੁਣ ਤੱਕ ਵੇਖਿਆ ਗਿਆ : 2606, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-02-04, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First