ਵਤੀਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਤੀਰਾ (ਨਾਂ,ਪੁ) ਵਰਤਾਰਾ; ਰਵੱਈਆ; ਤੌਰ- ਤਰੀਕਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3676, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਤੀਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਤੀਰਾ [ਨਾਂਪੁ] ਵਰਤਾਅ, ਰਵੱਈਆ, ਸਲੂਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3661, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਤੀਰਾ ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼

ਵਤੀਰਾ (conduct)

     ਅਸੂਲਾਂ, ਸੁਹਜ ਸੰਬੰਧੀ ਜਾਂ ਨੈਤਿਕ ਪ੍ਰਮਾਪਾਂ, ਸਦਾਚਾਰਕ ਨਿਯਮਾਂ ਜਾਂ ਬਹੁਚਾਰਾ ਦੀ ਅਗਵਾਈ ਵਿੱਚ ਕੀਤਾ ਗਿਆ ਕਾਰਜ। ਪਸ਼ੂਆਂ ਦੇ ਉਲਟ ਮਨੁੱਖਾਂ ਦਾ ਸੁਚੇਤ, ਖੁਲ੍ਹਾ ਅਤੇ ਸੋਚਿਆ ਸਮਝਿਆ ਵਰਤਾਰਾ/ਜਾਂ ਕੰਮ ਕਰਨ ਦੀ ਵਿਧੀ।


ਲੇਖਕ : ਪਰਕਾਸ਼ ਸਿੰਘ ਜੰਮੂ,
ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼, ਹੁਣ ਤੱਕ ਵੇਖਿਆ ਗਿਆ : 2607, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-02-04, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.