ਵਰਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਰਕ (ਨਾਂ,ਪੁ) ਸੋਨੇ ਜਾਂ ਚਾਂਦੀ ਦਾ ਪਤਲਾ ਪੱਤਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3022, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਰਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਰਕ 1 [ਨਾਂਪੁ] ਸੋਨੇ ਚਾਂਦੀ ਆਦਿ ਦਾ ਪਤਲਾ ਪੱਤਰਾ, ਕਾਗ਼ਜ਼ ਦਾ ਵਰਕਾ; ਪਤਲੀ ਤਹਿ 2 [ਨਾਂਪੁ] ਕੰਮ , ਧੰਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3008, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First