ਵਰਮੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਰਮੀ (ਨਾਂ,ਇ) 1 ਸੱਪ ਦੀ ਖੁੱਡ 2 ਸਿਓਂਕ ਨੇ ਭੋਂਏਂ ਖੋਖਲੀ ਕਰਕੇ ਮਿੱਟੀ ਦਾ ਲਾਇਆ ਢੇਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਰਮੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਰਮੀ 1 [ਨਾਂਇ] ਸੱਪ ਦੀ ਖੁੱਡ; ਸਿਓਂਕ ਦਾ ਘਰ 2 [ਨਾਂਇ] ਗ਼ਮ, ਦੁਖ 3 [ਨਾਂਪੁ] ਛੋਟਾ ਵਰਮਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1652, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਰਮੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਰਮੀ (ਸੰ.। ਪੰਜਾਬੀ) ਸੱਪ ਦੀ ਖੁੱਡ। ਯਥਾ-‘ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1518, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.