ਵਹਿਮ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਹਿਮ (ਨਾਂ,ਪੁ) ਭਰਮ; ਸ਼ੱਕ; ਸੰਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3643, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਹਿਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਹਿਮ [ਨਾਂਪੁ] ਭਰਮ , ਸ਼ੱਕ, ਭ੍ਰਾਂਤੀ, ਸੰਸਾ, ਗੁਮਾਨ, ਖ਼ਿਆਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3631, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First